Free Web Hosting Provider - Web Hosting - E-commerce - High Speed Internet - Free Web Page
Search the Web

ਲੱਖ ਵਿੰਦਰ ਸਿੰਘ

Welcome To My Homepage LOVE Favorite Links ਲੱਖ ਵਿੰਦਰ ਸਿੰਘ ਏ ਰਾਤ ਕਾਲੀ

ਲੱਖ ਵਿੰਦਰ ਸਿੰਘ

Google

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ੴ

Expert guidance from real people searching for the best the Internet has to offer in games, music, travel, maps, jobs, free stuff, books, news, chat, strategy, auctions, airlines, gifts, weather, links, cds, movies, and more. 

Lakhwinder singh

A leading local portal and transactions company that provides in-depth local content and services to help people "get things done" online.
Be sure to place a description of your link for your viewers here!
E! Online. Entertainment's home page.

Nasdaq Stock Market Information

New Page 1
ਟੂੱਟੇ ਕੱਚ ਵਾਂਗੂਂ ਦਿਲਾਂ ਵਿੱਚ ਪਾ ਕੇ ਤਰੇੜਾਂਕਿਸ ਗੱਲ ਦਾ ਸੀ ਤੈਨੂੰ ਹੰਕਾਰ ਹੋ ਗਿਆ , ਅੱਜ ਯਾਦਾਂ ਵਾਲੇ ਸਫਿਆਂ ਨੂੰ ਫੋਲਦਿਆਂ ਹੋਇਆਹਰ ਅੱਖਰ ਚੋਂ ਤੇਰਾ ਸੀ ਦੀਦਾਰ ਹੋ ਗਿਆ ......ਖਾਮੋਸ਼ ਕਾਰਡ , ਲੰਮੇ ਖ਼ਤ, ਤੇ ਉਹ ਅਣਮੁੱਲੇ ਤੋਹਫੇਛੂਹ ਕੇ ਮੱਥੇ ਨਾਲ ਝੋਲੀ ਵਿੱਚ ਪਾ ਕੇ ਰੱਖ ਲਏ ,ਮੈਨੂੰ ਪਤੈ ਕਿਸੇ ਕੰਮ ਨਹੀਂ ਕਾਗਜ਼ੀ ਖ਼ਜ਼ਾਨਾਤਾਂ ਵੀ ਖਤ ਤੇਰੇ ਸ਼ੀਸ਼ੇ ਚ ਜੜਾ ਕੇ ਰੱਖ ਲਏ ,ਤੱਕ ਲਫਜ਼ਾਂ ਦੇ ਵਿੱਚੋਂ ਤੇਰੀ ਬੇਵਫਾਈ ਨੂੰਮਨ ਹੰਝੂਆਂ ਦੇ ਨਾਲ ਜ਼ਾਰੋ-ਜ਼ਾਰ ਹੋ ਗਿਆ.....ਨਿਗਾਹ ਫੋਨ ਵਿੱਚ ਸਾਂਭੇ ਹੋਏ ਸੁਨੇਹਿਆਂ ਤੇ ਗਈ ਹਜ਼ਾਰਾਂ ਸੈਂਕੜੇ ਸਵਾਲ ਤੇ ਜਵਾਬ ਲੱਭ ਗਏ ,ਕਦੇ ਹੱਸ- ਹੱਸ ਬੈਠ ਤਸਵੀਰਾਂ ਸੀ ਖਿਚਾਈਆਂਹੁਣ ਹਾਸੇ ਮੇਰੇ ਹਉਕਿਆਂ ਦੇ ਵਿੱਚ ਦੱਬ ਗਏ ,ਦਿਲ ਕੀਤਾ ਏਨੀ ਹੱਥੀਂ ਸਾੜ ਦੇਵਾਂ ਤਸਵੀਰਾਂਐਨ ਮੌਕੇ ਉੱਤੇ ਹੱਥ ਵੀ ਗੱਦਾਰ ਹੋ ਗਿਆ.....ਅਕਸਰ ਪੈ ਜਾਂਦਾ ਭੁਲੇਖਾ ਤੇਰੀ ' ਹੈਲੋ ' ਕਹੀ ਦਾਨਾਲ ਗੂੰਜਦੇ ਪੁਰਾਣੇ ਤੇਰੇ ਬੋਲ ਦਿਲ ਵਿੱਚ ,ਮੈਨੂੰ ਚੜਦਾ ਸੀ ਚਾਅ , ਤੂੰ ਉਡੀਕਦੀ ਸੀ ਹੁੰਦੀਅੱਜ ਚਾਅ ਸਾਰੇ ਲਏ ਨੀ ਮੈਂ ਰੋਲ ਦਿਲ ਵਿੱਚ ,ਪਤਾ ਲੱਗੈ ਹੁਣ ਮੰਗਦੀ ਏਂ ਕਿਸੇ ਲਈ ਖੈਰਾਂਸੁਣ " GURI " ਦਾ ਵੀ ਮੌਤ ਨਾਲ ਕਰਾਰ ਹੋ ਗਿਆ .....ਅੱਜ ਯਾਦਾਂ ਵਾਲੇ ਸਫਿਆਂ ਨੂੰ ਫੋਲਦਿਆਂ ਹੋਇਆਹਰ ਅੱਖਰ ਚੋਂ ਤੇਰਾ ਸੀ ਦੀਦਾਰ ਹੋ ਗਿਆ ..
Largest collection of free MP3s to play or download, free MP3 software

 

Planet Bollywood

 

Search Engines

You know us as the Internet's original search engine.

 

One of the most visited hubs on the Internet, reaching one out of every two Web users.

 

 

 

With over half a million sites, divided into more than 25,000 categories, Yahoo! is both browseable and searchable.

GO Network is a new brand that brings together the very best of the Internet in one, easy-to-use place.